ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਦੇ ਮਾਡਰਨ ਹਥਿਆਰ ਰੱਖਣ ਵਾਲੇ ਬਿਆਨ 'ਤੇ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਜਥੇਦਾਰ ਸਾਹਿਬਾਨ ਨੇ ਜੋ ਬਿਆਨ ਦਿੱਤਾ ਹੈ, ਉਸ 'ਤੇ ਵਿਵਾਦ ਕਰਨਾ ਠੀਕ ਨਹੀਂ।