ਕਮਿਸ਼ਨ ਮੰਗਣ ਦੇ ਦੋਸ਼ ਹੇਠ ਭਗਵੰਤ ਮਾਨ ਨੇ ਆਪਣੇ ਹੀ ਸਿਹਤ ਮੰਤਰੀ ਵਿਜੇ ਸਿੰਗਲਾ ਖਿਲਾਫ ਸਖਤ ਕਾਰਵਾਈ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸੇ ਵੀ ਭ੍ਰਿਸ਼ਟ ਵਿਅਕਤੀ ਨੂੰ ਨਹੀਂ ਬਖਸ਼ੇਗੀ ਚਾਹੇ ਉਹ ਸਾਡਾ ਮੰਤਰੀ ਹੀ ਕਿਉਂ ਨਹੀਂ।