ਹਰਿਆਣਾ ਦੀ ਸਿਆਸਤ ਦਾ ਅੱਜ ਸੁਪਰ ਸੰਡੇ ਹੈ। ਅੱਜ ਹਰਿਆਣਾ ਵਿਖੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਸਾਬਕਾ ਮੁੱਖ ਮੰਤਰੀ ਭੁਪਿੰਗਰ ਹੂਡਾ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪੋ-ਆਪਣੀਆਂ ਰੈਲੀਆਂ ਨੂੰ ਸੰਬੋਧਨ ਕਰਨਗੇ।