ਰੂਸ ਤੇ ਯੂਕਰੇਨ ਵਿਚਾਲੇ ਜੰਗ ਲਗਾਤਾਰ ਜਾਰੀ ਹੈ। ਰੂਸ ਨੇ ਯੂਕਰੇਨ ਦੇ ਲਾਈਮੈਨ ਸ਼ਹਿਰ 'ਤੇ ਕਬਜ਼ਾ ਕਰ ਲਿਆ ਹੈ। ਮਾਸਕੋ ਦੇ ਰੱਖਿਆ ਅਧਿਕਾਰੀਆਂ ਨੇ ਇਹ ਪੁਸ਼ਟੀ ਕੀਤੀ ਹੈ।