ਹਰਿਆਣਾ ਵਿਖੇ ਅੱਜ ਸਿਆਸਤ ਦਾ Super sunday ਹੈ। ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਸਾਬਕਾ ਮੁੱਖ ਮੰਤਰੀ ਭੁਪਿੰਦਰ ਹੂਡਾ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਰੈਲੀ ਕਰਨਗੇ।