¡Sorpréndeme!

Breaking : ਜਗਦੀਸ਼ ਭੋਲਾ ਨੂੰ ਪਟਿਆਲਾ ਕੇਂਦਰੀ ਜੇਲ੍ਹ ਤੋਂ ਗੁਰਦਾਸਪੁਰ ਜੇਲ੍ਹ 'ਚ ਸ਼ਿਫਟ

2022-05-29 5 Dailymotion

ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਗ ਜਗਦੀਸ਼ ਭੋਲਾ ਨੂੰ ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿਚ ਸ਼ਿਫਟ ਕਰ ਦਿੱਤਾ ਹੈ। ਪਿਛਲੇ ਦਿਨੀਂ ਜਗਦੀਸ਼ ਭੋਲਾ ਕੋਲੋਂ ਮੋਬਾਈਲ ਬਰਾਮਦ ਹੋਇਆ ਸੀ।