ਸਿੱਧੂ ਮੂਸੇ ਵਾਲਾ ਦੀ ਹੋਈ ਮੌਤ ਤੋਂ ਬਾਅਦ ਉਨ੍ਹਾਂ ਦੇ ਘਰ ਚਾਹੁਣ ਵਾਲਿਆਂ ਦਾ ਤਾਂਤਾ ਲੱਗ ਗਿਆ ਹੈ। ਇਥੇ ਪਹੁੰਚੇ ਨੌਜਵਾਨਾਂ ਦਾ ਕਹਿਣਾ ਹੈ ਕਿ ਕਦੇ ਸੋਚਿਆ ਨਹੀਂ ਸੀ ਕਿ ਅਸੀਂ ਬਾਈ ਨੂੰ ਇਸ ਤਰ੍ਹਾਂ ਮਿਲਣ ਆਵਾਂਗੇ।