ਘੱਲੂਘਾਰਾ ਹਫਤੇ 'ਚ ਸ੍ਰੀ ਦਰਬਾਰ ਸਾਹਿਬ ਵੱਲ ਜਾਣ ਵਾਲੇ ਰਸਤਿਆਂ 'ਤੇ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਦੱਸ ਦਈਏ ਕਿ ਗੁਰੂ ਨਗਰੀ ਪੁਲਿਸ਼ ਛਾਊਣੀ ‘ਚ ਤਬਦੀਲ ਕਰ ਦਿੱਤੀ ਗਈ ਹੈ।