Sidhu Moose Wala Murder: ਸਿੱਧੂ ਮੂਸੇਵਾਲਾ ਦੀ ਪੋਸਟਮਾਰਟਮ ਰਿਪੋਰਟ 'ਚ ਖੁਲਾਸਾ ਹੋਇਆ ਹੈ ਕਿ ਉਸ ਦੇ ਸਰੀਰ 'ਤੇ 19 ਗੋਲੀਆਂ ਦੇ ਨਿਸ਼ਾਨ ਸਨ ਅਤੇ ਜ਼ਖਮੀ ਹੋਣ ਦੇ 15 ਮਿੰਟਾਂ 'ਚ ਹੀ ਉਸ ਦੀ ਮੌਤ ਹੋ ਗਈ।