ਸ਼ੁੱਕਰਵਾਰ 3 ਜੂਨ ਨੂੰ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਗਏ, ਪਰ ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਮਾਨ ਸਾਹਿਬ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।