ਠੇਕੇਦਾਰਾਂ ਵਲੋਂ ਪੰਜਾਬ ਸਰਕਾਰ ਨੂੰ ਨਵੀਂ ਆਬਕਾਰੀ ਨੀਤੀ ਨਾ ਲਾਗੂ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 'ਨਵੀਂ ਆਬਕਾਰੀ ਨੀਤੀ ਛੋਟੇ ਠੇਕੇਦਾਰਾਂ ਦੇ ਹਿੱਤਾਂ ਖਿਲਾਫ ਹੈ।