¡Sorpréndeme!

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਪਰਿਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਰਵਾਨਾ

2022-06-04 15 Dailymotion

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਪਰਿਵਾਰ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗਾ। ਦਸ ਦਈਏ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਦੌਰੇ 'ਤੇ ਹਨ ਜਿਸ ਦੌਰਾਨ ਮੂਸੇਵਾਲਾ ਦੇ ਮਾਤਾ-ਪਿਤਾ ਚੰਡੀਗੜ੍ਹ 'ਚ ਉਹਨਾਂ ਨਾਲ ਮੁਲਾਕਾਤ ਕਰ ਸਕਦੇ ਹਨ। ਜਿੱਥੇ ਉਹਨਾਂ ਵੱਲੋਂ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਜਾਵੇਗੀ।