¡Sorpréndeme!

Giani Harpreet Singh on Security: ਸੁਰੱਖਿਆ ਵਾਪਸ ਲੈਣ ਦੇ ਮੁੱਦੇ 'ਤੇ ਬੋਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਜਾਣੋ ਕੀ ਕਿਹਾ

2022-06-04 153 Dailymotion

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੁਰੱਖਿਆ ਵਾਪਸ ਲੈਣ ਦੇ ਮੁੱਦੇ 'ਤੇ ਵੱਡੀ ਗੱਲ ਕਹੀ ਹੈ। ਜਥੇਦਾਰ ਨੇ ਕਿਹਾ ਕਿ ਮਾਨ ਸਰਕਾਰ ਨੇ ਸੁਰੱਖਿਆ ਵਾਪਸ ਲੈ ਕੇ ਸੋਸ਼ਲ ਮੀਡੀਆ 'ਤੇ ਜਲੀਲ ਕਰਨ ਦੀ ਕੋਸ਼ਿਸ਼।