ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਤਾਰ ਹਰਿਆਣਾ ਨਾਲ ਜੁੜ ਰਹੇ ਹਨ। ਸਿੱਧੂ ਨੂੰ ਗੋਲੀਆਂ ਮਾਰਨ ਵਾਲੇ ਸ਼ਾਰਪ ਸ਼ੂਟਰ ਹਰਿਆਣਾ ਦੇ ਸੋਨੀਪਤ ਦੇ ਰਹਿਣ ਵਾਲੇ ਹਨ।