ਦਰਅਸਲ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਸੁਨੀਲ ਜਾਖੜ ਦੇ ਘਰ ਦੀ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ, ਸ਼ਾਮ ਸੁੰਦਰ ਅਰੋੜਾ ਅਤੇ ਬਲਬੀਰ ਸਿੱਧੂ ਵੀ ਹਨ।