¡Sorpréndeme!

Promo: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁੱਕਦੀ ਗੱਲ

2022-06-04 5 Dailymotion

ਕੇਂਦਰ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤੀ ਜ਼ੈੱਡ ਸੁਰੱਖਿਆ 'ਤੇ ਜਥੇਦਾਰ ਨੇ ਵੱਡਾ ਬਿਆਨ ਦਿੱਤਾ ਹੈ। ਜਥੇਦਾਰ ਨੇ ਕੇਂਦਰ ਸਰਕਾਰ ਵੱਲੋਂ ਜ਼ੈੱਡ ਸੁਰੱਖਿਆ ਦੇਣ ਦੀ ਤਜਵੀਜ਼ ਦਾ ਧੰਨਵਾਦ ਕਰਦਿਆਂ ਇਸ ਪ੍ਰਸਤਾਵ ਨੂੰ ਵਾਪਸ ਲੈਣ ਦੀ ਅਪੀਲ ਕੀਤੀ।