ਮੋਗਾ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਈ ਹੈ, ਇੱਥੇ ਦੇ ਕਸਬਾ ਬੱਧਣੀ ਕਲਾਂ 'ਚ ਇੱਕ 26 ਸਾਲ ਦੇ ਨੌਜਵਾਨ ਦਾ ਤਲਵਾਰਾਂ ਮਾਰ ਕੇ ਕਤਲ ਕਰ ਦਿੱਤਾ ਗਿਆ।