ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਲੀਡਰ ਉਨ੍ਹਾਂ ਕੋਲ ਇਨ੍ਹਾਂ ਜ਼ਿਮਨੀ ਚੋਣਾਂ ਨੂੰ ਲੈ ਕੇ ਮਿਲਣ ਆਏ ਸੀ। ਜਿਸ ਦਾ ਸੁਨੇਹਾ ਉਹ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਵਿਚ ਦੇਣ ਆਏ ਸੀ।