ਗਿਆਨੀ ਹਰਪ੍ਰੀਤ ਸਿੰਘ ਨੇ ਏਬੀਪੀ ਸਾਂਝਾ ਨਾਲ ਖਾਸ ਗੱਲ ਬਾਤ ਕੀਤੀ। ਇਸ ਇੰਟਰਵਿਊ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 'ਸਰਕਾਰ ਨੇ ਸਿਕਿਓਰਟੀ ਘਟਾ ਕੇ ਰੌਲਾ ਪਾਇਆ।