¡Sorpréndeme!

Sippy Sidhu Murder : ਨੈਸ਼ਨਲ ਸ਼ੂਟਰ ਸਿੱਪੀ ਸਿੱਧੂ ਕਤਲ ਕਾਂਡ 'ਚ 7 ਸਾਲ ਬਾਅਦ ਹਾਈ ਕੋਰਟ ਦੇ ਜੱਜ ਦੀ ਧੀ ਗ੍ਰਿਫ਼ਤਾਰ

2022-06-15 28 Dailymotion

ਚੰਡੀਗੜ੍ਹ: ਸੀਬੀਆਈ ਨੇ ਕੌਮੀ ਪੱਧਰ ਦੇ ਸ਼ੂਟਰ ਅਤੇ ਵਕੀਲ ਸਿੱਪੀ ਸਿੱਧੂ ਦੇ ਕਤਲ ਕੇਸ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਦੀ ਧੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੀਬੀਆਈ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਬੁੱਧਵਾਰ ਨੂੰ ਚੰਡੀਗੜ੍ਹ ਦੇ ਸਪੈਸ਼ਲ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਚਾਰ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਗ੍ਰਿਫਤਾਰ ਮਹਿਲਾ ਦੀ ਪਛਾਣ ਕਲਿਆਣੀ ਸਿੰਘ ਵਜੋਂ ਹੋਈ ਹੈ। ਮੁਲਜ਼ਮ ਇੱਕ ਕਾਲਜ ਵਿੱਚ ਪ੍ਰੋਫੈਸਰ ਵੀ ਹੈ।