ਹਰਿਆਣਾ ਸਰਕਾਰ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ 'ਤੇ ਫਿਰ ਮਿਹਰਬਾਨ ਹੋ ਗਈ ਹੈ। ਰਾਮ ਰਹੀਮ ਨੂੰ ਕਰੀਬ ਇੱਕ ਮਹੀਨੇ ਦੀ ਪੈਰੋਲ ਦਿੱਤੀ ਗਈ ਹੈ। ਰਾਮ ਰਹੀਮ ਅੱਜ ਸਵੇਰੇ 5.30 ਵਜੇ ਸੁਰੱਖਿਆ ਵਿਚਕਾਰ ਜੇਲ੍ਹ ਤੋਂ ਬਾਹਰ ਆਇਆ ਹੈ।