¡Sorpréndeme!

ਸੰਗਰੂਰ ਜ਼ਿਮਨੀ ਚੋਣ ਲਈ ਪ੍ਰਚਾਰ ਜ਼ੋਰਾਂ 'ਤੇ

2022-06-19 2 Dailymotion

ਲੋਕ ਸਭਾ ਹਲਕਾ ਸੰਗਰੂਰ ਤੋਂ ਜ਼ਿਮਨੀ ਚੋਣ ਲਈ ਅਕਾਲੀ ਦਲ (ਸੰਯੁਕਤ)-ਭਾਜਪਾ ਦੇ ਸਾਂਝੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਪੰਜਾਬ ਦੇ ਹਾਲਾਤ ਬਹੁਤ ਮਾੜੇ ਹੋ ਗਏ ਹਨ ਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।