ਪਟਨਾ ਤੋਂ ਦਿੱਲੀ ਜਾ ਰਹੀ ਸਪਾਈਸ ਜੈੱਟ ਦੀ ਫਲਾਈਟ ਵਿੱਚ ਅੱਗ ਲੱਗਣ ਦੀ ਲਾਈਵ ਵੀਡੀਓ ਸਾਹਮਣੇ ਆਈ ਹੈ। ਵੀਡੀਓ ਦੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ। ਇਸ ਵੀਡੀਓ ਨੂੰ ਇੱਕ ਯਾਤਰੀ ਨੇ ਆਪਣੇ ਕੈਮਰੇ ਵਿੱਚ ਕੈਦ ਕਰ ਲਿਆ ਹੈ।