ਮਾਨਸਾ ਦੀ ਇੱਕ ਅਦਾਲਤ ਨੇ ਮੰਗਲਵਾਰ ਰਾਤ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਕੇਸ 'ਚ ਹੋਰ ਪੁੱਛਗਿੱਛ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪੁਲਿਸ ਰਿਮਾਂਡ ਵਿੱਚ 27 ਜੂਨ ਤੱਕ ਦਾ ਵਾਧਾ ਕਰ ਦਿੱਤਾ ਹੈ।