¡Sorpréndeme!

ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੇ ਪਈ ਵੋਟ, ਲੋਕਾਂ ਨੂੰ ਕੀਤੀ ਇਹ ਅਪੀਲ

2022-06-23 3 Dailymotion

ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਸ ਦੌਰਾਨ ਉਹ ਆਪਣੇ ਪਰਿਵਾਰ ਨਾਲ ਨਜ਼ਰ ਆਏ। ਦੱਸ ਦਈਏ ਕਿ ਗੁਰਮੇਲ ਸਿੰਘ ਦੇ ਨਾਲ ਉਨ੍ਹਾਂ ਦੀ ਪਤਨੀ ਤੇ ਉਨ੍ਹਾਂ ਦੀ ਮਾਤਾ ਮਜੂਦ ਰਹੇ।