ਇਹ ਘਟਨਾ 23 ਜੁਲਾਈ 1990 ਦੀ ਹੈ। ਸਤਲੁਜ-ਯਮੁਨਾ ਲਿੰਕ ਨਹਿਰ ਦੀ ਉਸਾਰੀ ਨੂੰ ਲੈ ਕੇ ਚੰਡੀਗੜ੍ਹ ਦੇ ਸੈਕਟਰ 26 ਸਥਿਤ ਦਫ਼ਤਰ ਵਿੱਚ ਮੀਟਿੰਗ ਚੱਲ ਰਹੀ ਸੀ। ਇਸ ਰਾਹੀਂ ਪੰਜਾਬ ਦਾ ਪਾਣੀ ਹਰਿਆਣਾ ਅਤੇ ਦਿੱਲੀ ਨੂੰ ਜਾਣਾ ਸੀ।