ਪੰਜਾਬ ਦੇ ਆਈਏਐਸ ਸੰਜੇ ਪੋਪਲੀ ਦੇ ਬੇਟੇ ਕਾਰਤਿਕ ਨੇ ਖ਼ੁਦ ਨੂੰ ਗੋਲੀ ਮਾਰ ਲਈ। ਦੱਸ ਦਈਏ ਕਿ ਪੋਪਲੀ ਨੂੰ ਵਿਜੀਲੈਂਸ ਨੇ ਪਿਛਲੇ ਹਫ਼ਤੇ 3.5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ।