ਹਿਮਾਚਲ ਵਿਧਾਨਸਭਾ ਚੋਣਾਂ ਨੂੰ ਲੈਕੇ 'ਆਪ' ਨੇ ਤਿਆਰੀ ਵਿੱਢੀ ਹੋਈ ਹੈ। ਇਸੇ ਦੌਰਾਨ ਕੁੱਲੂ 'ਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਰੋਡ ਸ਼ੋਅ ਕੱਢਿਆ। ਇਸ ਦੌਰਾਨ ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਅਤੇ ਹਿਮਾਚਲ ਦਾ ਵਿਕਾਸ ਨਾ ਕਰਵਾਉਣ ਦੇ ਇਲਜ਼ਾਮ ਲਾਏ।