PM Modi in Germany: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਦੇ 48ਵੇਂ ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਜਰਮਨੀ ਦੇ ਮਿਊਨਿਖ ਪਹੁੰਚ ਗਏ ਹਨ। ਜਿੱਥੇ ਉਹ ਅੱਜ ਕਈ ਅਹਿਮ ਮੁੱਦਿਆਂ 'ਤੇ ਆਪਣਾ ਪੱਖ ਪੇਸ਼ ਕਰਨਗੇ।