ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਦੁਰਘਟਨਾ ਵਿੱਚ ਜ਼ਖਮੀਆਂ ਦਾ ਇਲਾਜ ਮੁਫਤ ਹੋਏਗਾ। ਇਸ ਦੇ ਨਾਲ ਹੀ ਜੋ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਏਗਾ, ਉਸ ਨੂੰ ਸਨਮਾਨਤ ਕੀਤਾ ਜਾਵੇਗਾ। ਇਸ ਲਈ ਦਿੱਲੀ ਵਾਂਗ ਫ਼ਰਿਸ਼ਤੇ ਸਕੀਮ ਜਾਰੀ।