Farmers Protest in Fazilka:ਅਬੋਹਰ ਦੇ ਵਿੱਚ ਨਹਿਰੀ ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇੱਕ ਵਾਰ ਫਿਰ ਨਹਿਰਬੰਦੀ ਦੇ ਚੱਲਦਿਆਂ ਕਿਸਾਨਾਂ ਦਾ ਗੁੱਸਾ ਜਮ ਕੇ ਫੁੱਟਿਆ।