ਅਮਰੀਕਾ 'ਚ ਇੱਕ ਵੱਡਾ ਹਾਦਸਾ ਸਾਹਮਣੇ ਆਇਆ ਹੈ। ਟੈਕਸਾਸ ਦੇ ਸੈਨ ਐਂਟੋਨੀਓ ਇਲਾਕੇ 'ਚ ਇੱਕ ਟਰੱਕ 'ਚੋਂ 46 ਲੋਕਾਂ ਦੀਆਂ ਲਾਸ਼ਾਂ ਮਿਲੀਆਂ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਸਾਰੇ ਪ੍ਰਵਾਸੀ ਸੀ।