¡Sorpréndeme!

ਹੁਣ ਅਗਨੀਪਥ ਨੂੰ ਲੈ ਕੇ ਕੇਂਦਰ VS ਪੰਜਾਬ! ਪੰਜਾਬ ਵਿਧਾਨ ਸਭਾ ‘ਚ ਗੂੰਜਿਆ Agneepath ਦਾ ਮੁੱਦਾ

2022-06-29 5 Dailymotion

ਮੰਗਲਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਉਠਾਏ ਗਏ ਮੁੱਦੇ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਦਾਅਵਾ ਕੀਤਾ ਕਿ ਮੋਦੀ ਸਰਕਾਰ ਦੀ ਅਗਨੀਪੱਥ ਸਕੀਮ ਤਰਕਹੀਣ ਅਤੇ ਅਣਉਚਿਤ ਕਦਮ ਚੁੱਕੇ ਜਾਣਗੇ।