ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਪਿਛਲੀਆਂ ਸਰਕਾਰਾਂ ਤੇ ਮਾਈਨਿੰਗ ਵਿਭਾਗ 'ਚ ਕਰੋੜਾਂ ਦੀ ਲੁੱਟ ਦੇ ਇਲਜ਼ਾਮ ਲਗਾਏ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ 20 ਸਾਲਾਂ 'ਚ ਪੰਜਾਬ ਸਰਕਾਰ ਮਾਇਨਿੰਗ ਮਾਲੀਆ ਦਾ ਟੀਚਾ ਪੂਰਾ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ 20 ਸਾਲਾਂ 'ਚ ਮਹਿਜ਼ 1083.2 ਕਰੋੜ ਰੁਪਏ ਹੀ ਇਕੱਠੇ ਹੋਏ।