Udaipur Tailor Murder: ਰਾਜਸਥਾਨ ਦੇ ਉਦੈਪੁਰ ਵਿੱਚ ਕਨ੍ਹਈਆ ਲਾਲ ਦੇ ਕਤਲ ਤੋਂ ਬਾਅਦ ਸੂਬੇ ਭਰ ਵਿੱਚ ਧਾਰਾ-144 ਲਾਗੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਜਾਂਚ ਲਈ ਉੱਚ ਪੱਧਰੀ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।