ਮੀਂਹ ਦੇ ਮੱਦੇਨਜ਼ਰ ਖੇਤੀਬਾੜੀ ਵਿਭਾਗ ਦਾ ਅਲਰਟ, ਸਾਉਣੀ ਦੀਆਂ ਫਸਲਾਂ ਦੇ ਬਚਾਅ ਲਈ ਇੰਤਜ਼ਾਮ ਕਰਨ ਦੇ ਨਿਰਦੇਸ਼, ਖੇਤੀਬਾੜੀ ਅਫ਼ਸਰਾਂ ਨੂੰ ਉਪਰਾਲੇ ਕਰਨ ਦੇ ਆਦੇਸ਼