Punjab Weather: ਭਾਰਤੀ ਮੌਸਮ ਵਿਭਾਗ (IMD) ਮੁਤਾਬਕ, ਅੰਮ੍ਰਿਤਸਰ ਅਤੇ ਜਲੰਧਰ ਸਮੇਤ ਕਈ ਥਾਵਾਂ 'ਤੇ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ, ਜਦਕਿ ਕੁਝ ਹਿੱਸਿਆਂ 'ਚ ਮੀਂਹ ਦੀ ਵੀ ਸੰਭਾਵਨਾ ਹੈ।