Maharashtra Political Crisis: ਮਹਾਰਾਸ਼ਟਰ 'ਚ ਮੰਗਲਵਾਰ ਨੂੰ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਹੁਣ ਭਾਜਪਾ ਨੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਤੋਂ ਫਲੋਰ ਟੈਸਟ ਕਰਵਾਉਣ ਦੀ ਮੰਗ ਕੀਤੀ ਹੈ।