Crime News: ਪਤਨੀ ਨੇ ਪਤੀ ਦੇ ਹੱਥ-ਪੈਰ ਬੰਨ੍ਹ ਦਿੱਤੇ ਅਤੇ ਫਿਰ ਉਸ ਦਾ ਕਤਲ ਕਰਕੇ ਗਟਰ ਵਿੱਚ ਸੁੱਟ ਦਿੱਤਾ। ਲਾਸ਼ ਚੋਂ ਬਦਬੂ ਆਉਣ ਕਾਰਨ ਆਸਪਾਸ ਦੇ ਲੋਕਾਂ ਨੇ ਸਵੇਰੇ ਲਾਸ਼ ਦੇਖੀ ਜਿਸ ਦੇ ਹੱਥ-ਪੈਰ ਬੰਨ੍ਹੇ ਹੋਏ ਸੀ।