ਪੰਜਾਬ ਬੋਰਡ 'ਚ ਫਰੀਦਕੋਟ ਜਿਲ੍ਹੇ ਦੇ ਕਸਬਾ ਜੈਤੋ ਤੋਂ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਕੁਲਵਿੰਦਰ ਕੌਰ ਪੁੱਤਰੀ ਬਲਵੀਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।