KL Rahul: ਕੇਐਲ ਰਾਹੁਲ ਪਿੱਠ ਦੀ ਸੱਟ ਕਾਰਨ ਦੱਖਣੀ ਅਫਰੀਕਾ ਵਿਰੁੱਧ ਟੀ-20 ਸੀਰੀਜ਼ ਤੋਂ ਬਾਹਰ ਹੋ ਗਏ ਸੀ। ਇਸ ਸੀਰੀਜ਼ 'ਚ ਰਾਹੁਲ ਭਾਰਤੀ ਟੀਮ ਦੀ ਕਮਾਨ ਸੰਭਾਲਣ ਜਾ ਰਹੇ ਸੀ। ਇਸ ਤੋਂ ਬਾਅਦ ਰਿਸ਼ਭ ਪੰਤ ਨੂੰ ਭਾਰਤੀ ਟੀਮ ਦੀ ਕਮਾਨ ਸੌਂਪੀ ਗਈ।