ਕੋਰੋਨਾ ਕਾਰਨ ਪੰਜਾਬ ਦੇ ਹਾਲਾਤ ਵਿਗੜਨੇ ਸ਼ੁਰੂ ਹੋ ਗਏ ਹਨ। ਸੂਬੇ 'ਚ ਪਿਛਲੇ 24 ਘੰਟਿਆਂ ਦੌਰਾਨ 3 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ ਲਗਾਤਾਰ ਦੂਜੇ ਦਿਨ 200 ਤੋਂ ਵੱਧ ਯਾਨੀ 223 ਮਰੀਜ਼ ਪਾਏ ਗਏ ਹਨ।