ਅਮਰੀਕਾ ਦੇ ਟੈਕਸਸ 'ਚ ਇੱਕ ਟਰੱਕ 'ਚ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਦੀ ਗਿਣਤੀ 'ਚ ਵਾਧਾ ਹੋਇਆ ਹੈ। ਦੱਸ ਦਈਏ ਕਿ ਮਰਨ ਵਾਲਿਆਂ ਦੀ ਗਿਣਤੀ 53 ਹੋ ਗਈ ਹੈ। ਇਸ ਮਾਮਲੇ 'ਚ 2 ਹੋਰ ਮੁਲਜ਼ਮਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ।