Nupur Sharma Row: ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ ਭਾਜਪਾ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ ਨੂੰ ਸੁਪਰੀਮ ਕੋਰਟ ਨੇ ਫਟਕਾਰ ਲਗਾਈ। ਨੂਪੁਰ ਸ਼ਰਮਾ ਦੀ ਤਰਫ਼ੋਂ ਅਦਾਲਤ ਵਿੱਚ ਇੱਕ ਅਰਜ਼ੀ ਦੇ ਕੇ ਉਸ ਖ਼ਿਲਾਫ਼ ਦਰਜ ਸਾਰੀਆਂ ਐਫਆਈਆਰਜ਼ ਨੂੰ ਦਿੱਲੀ ਤਬਦੀਲ ਕਰਨ ਦੀ ਮੰਗ ਕੀਤੀ ਗਈ ਸੀ।