¡Sorpréndeme!

ਪੰਜਾਬ 'ਚ ਅੱਜ ਤੋਂ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ, ਜਾਣੋ ਇਸ ਬਾਰੇ ਲੋਕਾਂ ਦੀ ਰਾਏ

2022-07-01 613 Dailymotion

ਅੱਜ ਤੋਂ ਪੰਜਾਬ ਦੇ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮਿਲੇਗੀ। ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਇਸ ਨੂੰ ਰਸਮੀ ਤੌਰ 'ਤੇ ਲਾਗੂ ਕਰ ਦਿੱਤਾ ਹੈ। ਹਾਲਾਂਕਿ ਇਸ 'ਚ ਸਰਕਾਰ ਵੱਲੋਂ ਤੈਅ ਸ਼ਰਤਾਂ ਦਾ ਪਾਲਣ ਕਰਨਾ ਹੋਵੇਗਾ।