Plastic Ban: ਸਰਕਾਰ ਦਾ ਮੰਨਣਾ ਹੈ ਕਿ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਨਾਲ ਇਸ ਦੇ ਕੂੜੇ ਦੀ ਮਾਤਰਾ ਘੱਟ ਜਾਵੇਗੀ। ਕਿਉਂਕਿ ਸਿੰਗਲ ਯੂਜ਼ ਪਲਾਸਟਿਕ ਨੂੰ ਰੀਸਾਈਕਲ ਕਰਨਾ ਮੁਸ਼ਕਲ ਅਤੇ ਮਹਿੰਗਾ ਹੈ।