¡Sorpréndeme!

ਪੰਜਾਬ ਨੂੰ ਮਿਲੇਗਾ ਨਵਾਂ DGP ! VK ਭਵਰਾ ਨੇ ਮੰਗੀ ਲੰਬੀ ਛੁੱਟੀ

2022-07-02 1 Dailymotion

Punjab DGP ਵੀਕੇ ਭਾਵਰਾ ਨੇ ਕੇਂਦਰੀ ਡੈਪੂਟੇਸ਼ਨ 'ਤੇ ਜਾਣ ਲਈ ਸਹਿਮਤੀ ਦੇ ਦਿੱਤੀ ਹੈ। ਇਸ ਸਬੰਧੀ ਉਨ੍ਹਾਂ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਰਾਜ ਸਰਕਾਰ ਨੂੰ ਪੱਤਰ ਲਿਖਿਆ ਹੈ।