Maharashtra Politics Crisis: ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਹੈ ਕਿ ਉਨ੍ਹਾਂ ਅਤੇ ਸ਼ਿਵ ਸੈਨਾ ਦੇ ਬਾਗੀ ਵਿਧਾਇਕਾਂ ਨੇ ਭਾਜਪਾ ਦੇ ਸਮਰਥਨ ਨਾਲ ਸੂਬੇ ਵਿੱਚ ਸਰਕਾਰ ਬਣਾ ਕੇ ਕੁਝ ਵੀ ਗਲਤ ਨਹੀਂ ਕੀਤਾ।