ਸਪਾਈਸ ਜੈੱਟ ਵੱਲੋਂ ਦੱਸਿਆ ਗਿਆ ਕਿ ਉੱਚਾਈ 'ਤੇ ਜਾਣ ਤੋਂ ਬਾਅਦ ਪਾਇਲਟ ਦੇ ਕੈਬਿਨ 'ਚ ਧੂੰਆਂ ਦੇਖਿਆ ਗਿਆ, ਜਿਸ ਤੋਂ ਬਾਅਦ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਹੈ।