Corona Cases in India: ਸਿਹਤ ਮੰਤਰਾਲੇ ਵਲੋਂ ਜਾਰੀ ਕੀਤੀ ਗਈ ਰਿਪੋਰਟ ਮੁਤਾਬਕ, ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ ਦੇ 17,092 ਨਵੇਂ ਕੋਵਿਡ ਮਾਮਲੇ ਸਾਹਮਣੇ ਆਏ ਹਨ।